thumbnail

By

Published : Mar 17, 2020, 11:25 PM IST

ETV Bharat / Videos

ਕਰੋਨਾ ਵਾਇਰਸ ਦੇ ਕਾਰਨ ਮਾਨਸਾ ਜੇਲ੍ਹ ਚੋਂ 31 ਮਾਰਚ ਤੱਕ ਕੈਦੀਆਂ ਦੀਆਂ ਮੁਲਾਕਾਤਾਂ ਬੰਦ

ਕੋਰੋਨਾ ਵਾਇਰਸ ਕਾਰਨ ਜੇਲ੍ਹ ਵਿੱਚ ਬੰਦ ਕੈਦੀਆਂ ਨਾਲ ਉਨ੍ਹਾਂ ਦੇ ਪਰਿਵਾਰ ਵੱਲੋਂ ਕੀਤੀ ਜਾਣ ਵਾਲੀ ਮੁਲਾਕਾਤ ਨੂੰ ਬੰਦ ਕਰ ਦਿੱਤਾ ਗਿਆ ਹੈ। ਮਾਨਸਾ ਵਿੱਚ ਜੇਲ੍ਹ ਦੇ ਸੁਪਰਡੈਂਟ ਸਤਨਾਮ ਸਿੰਘ ਨੇ ਦੱਸਿਆ ਕਿ ਸਰਕਾਰ ਦੇ ਆਦੇਸ਼ ਅਨੁਸਾਰ 31 ਮਾਰਚ ਤੱਕ ਜੇਲ੍ਹ ਵਿੱਚ ਮੁਲਾਕਾਤਾਂ ਬੰਦ ਕਰ ਦਿੱਤੀਆਂ ਗਈਆਂ ਹਨ ਅਤੇ ਜੇਕਰ ਕੋਈ ਐਮਰਜੈਂਸੀ ਹਾਲਾਤ ਹੀ ਕਿਸੇ ਨੂੰ ਮਿਲਾਇਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਜੇਲ੍ਹ ਵਿੱਚ ਕੈਦੀਆਂ ਨੂੰ ਕਰੋਨਾ ਵਾਇਰਸ ਤੋਂ ਬਚਣ ਦੀ ਜਾਣਕਾਰੀ ਵੀ ਦਿੱਤੀ ਗਈ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.