ਫ਼ਿਲਮ 'ਸ਼ੂਟਰ' ਨੌਜਵਾਨਾਂ ਨੂੰ ਗ਼ਲਤ ਰਾਹੇ ਪਾ ਸਕਦੀ ਸੀ:ਵਕੀਲ ਐਚਸੀ ਅਰੋੜਾ - pollywood news
🎬 Watch Now: Feature Video
ਸੁੱਖਾ ਕਾਹਲਵਾਂ ਦੇ ਜੀਵਨ 'ਤੇ ਆਧਾਰਿਤ ਫ਼ਿਲਮ 'ਸ਼ੂਟਰ' 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰੋਕ ਲਗਾਉਣ ਦੇ ਹੁਕਮ ਦੇ ਦਿੱਤੇ ਹਨ। ਇਹ ਫ਼ੈਸਲਾ ਬੀਤੇ ਸ਼ੁੱਕਰਵਾਰ ਹੋਈ ਬੈਠਕ ਵਿੱਚ ਲਿਆ ਗਿਆ। ਪੰਜਾਬ ਸਰਕਾਰ ਦੇ ਇਸ ਫ਼ੈਸਲੇ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸੀਨੀਅਰ ਵਕੀਲ ਐਚਸੀ ਅਰੋੜਾ ਨੇ ਈਟੀਵੀ ਭਾਰਤ ਨਾਲ ਗੱਲਬਾਤ ਕਰਦੇ ਆਪਣੀ ਰਾਏ ਪੇਸ਼ ਕੀਤੀ।