thumbnail

By

Published : Apr 10, 2021, 8:16 PM IST

ETV Bharat / Videos

ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨੇ ਹਲਕੇ ਦੇ ਲੋਕਾਂ ਦੀਆਂ ਸੁਣੀਆਂ ਮੁਸ਼ਕਲਾਂ

ਤਰਨਤਾਰਨ : ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਵਲੋਂ ਲੋਕ ਸਭਾ ਹਲਕਾ ਖਡੂਰ ਸਾਹਿਬ ਦੇ ਵੱਖ ਵੱਖ ਪਿੰਡਾਂ ਵਿੱਚ ਜਾ ਕੇ ਲੋਕਾਂ ਦੀਆਂ ਮੁਸਕਲਾਂ ਸੁਣੀਆਂ ਅਤੇ ਮੌਕੇ ਤੇ ਹੱਲ ਕੀਤੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਉਹਨਾਂ ਕਿਹਾ ਕਿ ਉਨ੍ਹਾਂ ਦਾ ਹਲਕੇ ਦੇ ਲੋਕਾਂ ਨਾਲ ਬਹੁਤ ਪਿਆਰ ਹੈ ਅਤੇ ਹਰ ਦੁੱਖ ਸੁੱਖ ਵਿਚ ਉਹਨਾਂ ਦੇ ਨਾਲ ਖੜੇ ਹਨ। ਮੈਨੂੰ ਹਮੇਸ਼ਾ ਹੁੰਦਾ ਕਿ ਮੈਂ ਆਪਣੇ ਲੋਕਾਂ ਦੇ ਵਿੱਚ ਵਿਚਰਾ ਅਤੇ ਉਹਨਾਂ ਤੋਂ ਦੂਰ ਨਾਂ ਜਾਵਾਂ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.