thumbnail

By

Published : May 22, 2020, 7:20 PM IST

ETV Bharat / Videos

ਸਾਂਸਦ ਮਨੀਸ਼ ਤਿਵਾਰੀ ਨੇ ਡੀਸੀ ਅਤੇ ਐਸਐਸਪੀ ਮੋਹਾਲੀ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ: ਸ੍ਰੀ ਅਨੰਦਪੁਰ ਸਾਹਿਬ ਤੋਂ ਸਾਂਸਦ ਮਨੀਸ਼ ਤਿਵਾਰੀ ਨੇ ਸ਼ੁੱਕਰਵਾਰ ਨੂੰ ਮੋਹਾਲੀ ਜ਼ਿਲ੍ਹੇ ਦੇ ਡੀਸੀ ਗਿਰਿਸ਼ ਦਿਆਲਨ ਅਤੇ ਐਸਐਸਪੀ ਕੁਲਦੀਪ ਚਾਹਲ ਨਾਲ ਬੈਠਕ ਕਰ ਸਥਿਤੀ ਦਾ ਜ਼ਾਇਜਾ ਲਿਆ। ਇਸ ਦੌਰਾਨ ਉਨ੍ਹਾਂ ਆਉਣ ਵਾਲੀਆਂ ਚੁਣੌਤੀਆਂ ਸਬੰਧੀ ਰਣਨੀਤੀ ਉਲੀਕੀ ਅਤੇ ਸਾਂਸਦ ਮਨੀਸ਼ ਤਿਵਾਰੀ ਨੇ ਕੋਵਿਡ-19 ਵਿਰੁੱਧ ਲੜਾਈ 'ਚ ਅਧਿਕਾਰੀਆਂ ਵੱਲੋਂ ਤਨਦੇਹੀ ਨਾਲ ਡਿਊਟੀ ਨਿਭਾਉਣ 'ਤੇ ਉਨ੍ਹਾਂ ਦਾ ਧੰਨਵਾਦ ਕੀਤਾ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.