ਮਹਿਲਾ ਨਾਲ ਕੁੱਟਮਾਰ ਮਾਮਲਾ: ਦੋਸ਼ੀਆਂ ਨੂੰ ਅਦਾਲਤ ਨੇ ਭੇਜਿਆ 14 ਦਿਨ ਦੀ ਨਿਅਇਕ ਹਿਰਾਸਤ 'ਚ - punjabi news online
🎬 Watch Now: Feature Video
ਸ੍ਰੀ ਮੁਕਤਸਰ ਸਾਹਿਬ ਵਿਖੇ ਔਰਤ ਦੀ ਬੇਰਹਿਮੀ ਨਾਲ ਕੁੱਟਮਾਰ ਦੇ ਮਾਮਲੇ ਵਿੱਚ ਮੁਲਜ਼ਮਾਂ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਪੁਲਿਸ ਵਲੋਂ ਦੁਬਾਰਾ ਮੁਲਜ਼ਮਾਂ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਕਾਂਗਰਸੀ ਕੌਂਸਲਰ ਰਾਕੇਸ਼ ਚੌਧਰੀ ਸਮੇਤ 6 ਦੋਸ਼ੀਆਂ ਨੂੰ 14 ਦਿਨ ਦੀ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।