thumbnail

By

Published : Apr 28, 2020, 12:50 PM IST

ETV Bharat / Videos

ਅਣਖ ਖ਼ਾਤਰ ਧੀ ਦਾ ਕਤਲ ਕਰਕੇ ਰਾਤੋ-ਰਾਤ ਕੀਤਾ ਸਸਕਾਰ, ਦੋਸ਼ੀ ਕਾਬੂ

ਹੁਸ਼ਿਆਰਪੁਰ: ਗੜ੍ਹਸ਼ੰਕਰ ਦੇ ਪਿੰਡ ਸਉਲੀ ਵਿਖੇ ਮਾਂ, ਚਾਚੇ ਤੇ ਪਰਿਵਾਰ ਦੇ ਹੋਰ ਮੈਂਬਰਾਂ ਵੱਲੋਂ ਲੜਕੀ ਦਾ ਅਣਖ ਖਾਤਰ ਗਲਾ ਘੁੱਟ ਕੇ ਕਤਲ ਕਰਨ ਤੋਂ ਬਾਅਦ ਰਾਤ ਢਾਈ ਵਜੇ ਲੜਕੀ ਦਾ ਸਸਕਾਰ ਕੀਤੇ ਜਾਣ ਦੀ ਘਟਨਾ ਸਾਹਮਣੇ ਆਈ ਸੀ। ਗੁਪਤ ਸੂਚਨਾ ਦੇ ਆਧਾਰ 'ਤੇ ਥਾਣਾ ਗੜ੍ਹਸ਼ੰਕਰ ਦੀ ਪੁਲਿਸ ਟੀਮ ਨੇ ਘਟਨਾ 'ਤੇ ਸਖ਼ਤੀ ਨਾਲ ਕਾਰਵਾਈ ਕਰਦੇ ਹੋਏ 24 ਘੰਟਿਆਂ ਦੇ ਅੰਦਰ ਦੋਸ਼ੀਆਂ ਨੂੰ ਗ੍ਰਿਫਤ ਵਿੱਚ ਲੈ ਕੇ ਬਣਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਥਾਣਾ ਗੜ੍ਹਸ਼ੰਕਰ ਦੇ ਐੱਸ.ਐੱਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ ਇਸ ਮਾਮਲੇ 'ਚ ਸ਼ਾਮਿਲ 5 ਮੈਂਬਰਾਂ ਖ਼ਿਲਾਫ਼ 302 ,201 ਅਤੇ 120B ਦਾ ਮਾਮਲਾ ਦਰਜ ਕਰਕੇ 3 ਦੋਸ਼ੀਆਂ ਨੂੰ ਕਾਬੂ ਕਰ ਲਿਆ ਹੈ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.