thumbnail

By

Published : Feb 23, 2020, 11:50 PM IST

ETV Bharat / Videos

ਹੈਵਨਲੀ ਪੈਲੇਸ ਦੋਰਾਹਾ ਵਿੱਚ ਬਜ਼ੁਰਗਾਂ ਲਈ ਸੰਗੀਤਕ ਸ਼ਾਮ ਦਾ ਆਯੋਜਨ

ਡਰੀਮ ਐਂਡ ਬਿਊਟੀ ਚੈਰੀਟੇਬਲ ਟਰੱਸਟ ਵੱਲੋਂ ਚਲਾਏ ਜਾ ਰਹੇ ਹੈਵਨਲੀ ਪੈਲੇਸ ਦੋਰਾਹਾ ਵਿੱਚ ਇਕ ਸੰਗੀਤਮਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਸੰਗੀਤਕ ਪ੍ਰੋਗਰਾਮ ਦਾ ਇੱਥੇ ਰਹੇ ਬਜ਼ੁਰਗ ਲੋਕਾਂ ਨੇ ਬਹੁਤ ਆਨੰਦ ਮਾਣਿਆ। ਇਸ ਸੰਗੀਤਕ ਸ਼ਾਮ ਵਿੱਚ ਇੰਡੀਅਨ ਆਈਡਲ ਅਕੈਡਮੀ ਲੁਧਿਆਣਾ ਦੇ ਗਾਇਕਾਂ ਵੱਲੋਂ ਬਹੁਤ ਸਾਰੇ ਉਤਸ਼ਾਹ ਨਾਲ ਭਰੇ ਤੇ ਸਦਾ ਬਹਾਰ ਪੁਰਾਣੇ ਹਿੰਦੀ ਫ਼ਿਲਮਾਂ ਦੇ ਗੀਤਾਂ ਨਾਲ ਮਨੋਰੰਜਨ ਕੀਤਾ ਗਿਆ। ਪ੍ਰੋਗਰਾਮ ਦੇ ਅਖੀਰ ਵਿੱਚ ਇੰਡੀਅਨ ਆਈਡਲ ਅਕੈਡਮੀ ਦੇ ਸਾਰੇ ਗਾਇਕਾਂ ਨੂੰ ਸਨਮਾਨਿਤ ਕੀਤਾ ਗਿਆ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.