ਡੇਰਾ ਪ੍ਰਮੀ ਦੀ ਮੌਤ ਤੋਂ ਬਾਅਦ ਸੁਰੱਖਿਆ ਦੇ ਸਖ਼ਤ ਪ੍ਰਬੰਧ - punjab news
🎬 Watch Now: Feature Video
ਨਾਭਾ ਜੇਲ੍ਹ ਵਿੱਚ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦਾ 2 ਕੈਦੀਆਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ। ਪੁਲਿਸ ਨੇ ਲਾਸ਼ ਦਾ ਪੋਸਟ ਮਾਰਟਮ ਕਰਵਾ ਕੇ ਪਰਿਵਾਰ ਨੂੰ ਸੌਂਪ ਦਿੱਤੀ ਹੈ। ਕਤਲ ਤੋਂ ਬਾਅਦ ਸਥਿਤੀ ਨੂੰ ਕਾਬੂ ਵਿੱਚ ਰੱਖਣ ਲਈ ਪੰਜਾਬ ਦੇ ਚਰਚਾ ਘਰਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਤੇ ਨਾਲ ਹੀ ਥਾਂ-ਥਾਂ 'ਤੇ ਪੁਲਿਸ ਤਾਇਨਾਤ ਕਰ ਦਿੱਤੀ ਗਈ ਹੈ।