ਵਿਸ਼ਾਲ ਨਗਰ ਕੀਰਤਨ ਦਾ ਮਨਮੋਹਕ ਨਜ਼ਾਰਾ, ਵੇਖੋ ਵੀਡੀਓ - 550 years
🎬 Watch Now: Feature Video
ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਦੇ ਸਬੰਧ ਵਿੱਚ ਸ੍ਰੀ ਮੁਕਤਸਰ ਸਾਹਿਬ ਤੋਂ ਸੁਲਤਾਨਪੁਰ ਲੋਧੀ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਜਿਸ ਵਿੱਚ ਸੰਗਤਾਂ ਨੇ ਵਧ-ਚੜ੍ਹ ਕੇ ਹਿੱਸਾ ਲਿਆ ।