ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਤ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ - Sri Guru Tegh Bahadur
🎬 Watch Now: Feature Video
ਸ਼੍ਰੀ ਫ਼ਤਿਹਗੜ੍ਹ ਸਾਹਿਬ: ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਗੁਰਦੁਆਰਾ ਨੌਵੀਂ ਪਾਤਸ਼ਾਹੀ ਭਗੜਾਣਾ ਤੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਪਹੁੰਚਿਆਂ ਅਤੇ ਭਾਈ ਗੁਰਮੀਤ ਸਿੰਘ ਝਾਮਪੁਰ ਜੀ ਦਾ ਕੀਰਤਨੀ ਜਥਾ ਅਤੇ ਬੀਬੀਆਂ ਦੇ ਜਥੇ ਵੱਲੋਂ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਨਗਰ ਕੀਰਤਨ ਵਿੱਚ ਗਤਕਾ ਪਾਰਟੀਆਂ ਨੇ ਵੀ ਆਪਣੇ ਜੌਹਰ ਦਿਖਾਏ।