ਮੀਰੀ ਪੀਰੀ ਦਿਹਾੜੇ ਮੌਕੇ ਸ਼ਹਿਰ 'ਚ ਕੱਢਿਆ ਗਿਆ ਨਗਰ ਕੀਰਤਨ - occasion of Miri Piri
🎬 Watch Now: Feature Video
ਜਲੰਧਰ: ਸਿੱਖ ਜਥੇਬੰਦੀਆਂ ਅਤੇ ਸਿੱਖ ਸੰਸਥਾਵਾਂ ਨੇ ਮੀਰੀ ਪੀਰੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਕੱਢਿਆ। ਇਹ ਸ਼ਸਤਰ ਮਾਰਚ ਦਾਣਾ ਮੰਡੀ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਅਲੱਗ-ਅਲੱਗ ਗੁਰਦੁਆਰਿਆਂ ਤੋਂ ਹੁੰਦੇ ਹੋਇਆਂ ਗੁਰੂ ਤੇਗ ਬਹਾਦੁਰ ਨਗਰ ਵਿੱਚ ਸਮਾਪਤ ਹੋਇਆ। ਇਸ ਮਾਰਚ ਦਾ ਮੁੱਖ ਟੀਚਾ ਲੋਕਾਂ ਨੂੰ ਸਿੱਖ ਧਰਮ ਦੇ ਸ਼ਸਤਰਾਂ ਦੀ ਮਹੱਤਤਾ ਦੱਸਣਾ ਸੀ। ਇਸ ਮਾਰਚ ਦਾ ਆਯੋਜਨ ਸਿੱਖ ਤਾਲਮੇਲ ਕਮੇਟੀ ਵੱਲੋਂ ਕੀਤਾ ਗਿਆ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਸਤਰ ਮਾਰਚ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ।