ਜਲੰਧਰ: ਗੁਰੂ ਗੋਬਿੰਦ ਸਿੰਘ ਜੀ ਦੇ 353ਵੇਂ ਪ੍ਰਕਾਸ਼ ਪੁਰਬ 'ਤੇ ਸਜਾਇਆ ਨਗਰ ਕੀਰਤਨ - Jalandhar latest news
🎬 Watch Now: Feature Video
ਜਲੰਧਰ 'ਚ ਦਸਵੀਂ ਪਾਤਸ਼ਾਹੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 353ਵੇਂ ਪ੍ਰਕਾਸ਼ ਪੁਰਬ 'ਤੇ ਵਿਸ਼ਾਲ ਨਗਰ ਕੀਰਤਨ ਸਜਾਇਆ। ਇਸ ਨੂੰ ਪੰਜ ਪਿਆਰਿਆਂ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਹੇਠ ਸਜਾਇਆ ਗਿਆ। ਨਗਰ ਕੀਰਤਨ ਗੁਰਦੁਆਰਾ ਨਿਰਮਲ ਕੁਟੀਆ ਗੋਬਿੰਦਗੜ੍ਹ ਤੋਂ ਸ਼ੁਰੂ ਹੋ ਕੇ ਪੂਰੇ ਸ਼ਹਿਰ ਦੀ ਪਰਿਕਰਮਾ ਕਰ ਗੁਰਦੁਆਰਾ ਦੀਵਾਨ ਅਸਥਾਨ 'ਚ ਆ ਕੇ ਸਮਾਪਤ ਹੋਇਆ। ਇਸ ਦੌਰਾਨ ਸ਼ਰਧਾਲੂਆਂ ਨੇ ਥਾਂ-ਥਾਂ 'ਤੇ ਲੰਗਰ ਲਗਾਇਆ।