ਨੈਸ਼ਨਲ ਹੈਲਥ ਕਰਮਚਾਰੀਆਂ ਨੇ ਮੰਗਾਂ ਨੂੰ ਲੈਕੇ ਕੀਤਾ ਪ੍ਰਦਰਸ਼ਨ - ਕੱਚੇ ਮੁਲਾਜ਼ਮ ਵਜੋਂ ਨੌਕਰੀ ਕਰ ਰਹੇ
🎬 Watch Now: Feature Video
ਸ੍ਰੀ ਫ਼ਤਿਹਗੜ੍ਹ ਸਾਹਿਬ: ਆਪਣੀਆਂ ਮੰਗਾਂ ਨੂੰ ਲੈਕੇ ਨੈਸ਼ਨਲ ਹੈਲਥ ਕਰਮਚਾਰੀਆਂ ਵਲੋਂ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵਲੋਂ ਹੜਤਾਲ ਕਰਦਿਆਂ ਆਪਣੇ ਕੰਮ ਨੂੰ ਮੁਕੰਮਲ ਤੌਰ 'ਤੇ ਬੰਦ ਰੱਖਿਆ ਗਿਆ। ਪ੍ਰਦਰਸ਼ਨ ਕਰ ਰਹੇ ਮੁਲਾਜ਼ਮਾਂ ਦਾ ਕਹਿਣਾ ਕਿ ਉਹ ਲੰਬੇ ਸਮੇਂ ਤੋਂ ਕੱਚੇ ਮੁਲਾਜ਼ਮ ਵਜੋਂ ਨੌਕਰੀ ਕਰ ਰਹੇ ਹਨ। ਉਨ੍ਹਾਂ ਦੀ ਮੰਗ ਹੈ ਕਿ ਸਰਕਾਰ ਉਨ੍ਹਾਂ ਨੂੰ ਰੈਗੂਲਰ ਕਰੇ । ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਕਿ ਜੇਕਰ ਸਰਕਾਰ ਮੰਗਾਂ ਨਹੀਂ ਮੰਨਦੀ ਤਾਂ ਅਣਮਿੱਥੇ ਸਮੇਂ ਲਈ ਹੜਤਾਲ ਕੀਤੀ ਜਾਵੇਗੀ।