ਨਵਜੋਤ ਕੌਰ ਸਿੱਧੂ ਨੇ ਰਾਜਾ ਵੜਿੰਗ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ - Navjot kaur sidhu
🎬 Watch Now: Feature Video
ਮਾਨਸਾ: ਬਠਿੰਡਾ ਲੋਕ ਸਭਾ ਸੀਟ ਤੋਂ ਕਾਂਗਰਸੀ ਉਮੀਦਵਾਰ ਅਮਰਿੰਦਰ ਰਾਜਾ ਵੜਿੰਗ ਦੇ ਹੱਕ ਵਿੱਚ ਨਵਜੋਤ ਕੌਰ ਸਿੱਧੂ ਨੇ ਬਰੇਟਾ, ਬੁਢਲਾਡਾ ਤੇ ਮਾਨਸਾ ਵਿਖੇ ਚੋਣ ਰੈਲੀ ਨੂੰ ਸੰਬੋਧਨ ਕੀਤਾ।
ਇਸ ਦੌਰਾਨ ਨਵਜੋਤ ਸਿੱਧੂ ਨੇ ਅਕਾਲੀਆਂ 'ਤੇ ਜੰਮ ਕੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਪਿਛਲੇ 10 ਸਾਲਾਂ ਤੋਂ ਅਕਾਲੀਆਂ ਨੂੰ ਜੋ ਆਪਣਾ ਵਿਕਾਸ ਕੀਤਾ ਹੈ, ਜੇ ਉਹ ਹੀ ਪੈਸੇ ਪੰਜਾਬ ਦੀ ਬੇਹਤਰੀ ਤੇ ਲੱਗਦੇ ਤਾਂ ਅੱਜ ਪੰਜਾਬ ਦਾ ਨਕਸ਼ਾ ਕੁਝ ਹੋਰ ਹੁੰਦਾ।