NDRF ਵੱਲੋਂ ਸਾਂਗਲੀ ਜ਼ਿਲ੍ਹੇ 'ਚ ਬਚਾਅ ਕਾਰਜ ਜਾਰੀ - regional news
🎬 Watch Now: Feature Video
ਮਹਾਰਾਸ਼ਟਰ ਦੇ ਸਾਂਗਲੀ ਜ਼ਿਲ੍ਹੇ ਵਿੱਚ ਆਏ ਹੜ੍ਹ ਤੋਂ ਪ੍ਰਭਾਵਿਤ ਇਲਾਕਿਆਂ 'ਚ ਐੱਨ.ਡੀ.ਆਰ.ਐੱਫ ਦੀ ਬਠਿੰਡਾ ਟੀਮ ਵੀ ਪਹੁੰਚ ਚੁੱਕੀ ਹੈ। ਜਵਾਨਾਂ ਵੱਲੋਂ ਲਗਾਤਾਰ ਪ੍ਰਭਾਵਿਤ ਲੋਕਾਂ ਨੂੰ ਸੁਰੱਖਿਅਤ ਥਾਂ 'ਤੇ ਪਹੁੰਚਾਇਆ ਜਾ ਰਿਹਾ ਹੈ। ਐੱਨ.ਡੀ.ਆਰ.ਐੱਫ ਵੱਲੋਂ ਹੁਣ ਤੱਕ 100 ਤੋਂ ਵੱਧ ਲੋਕਾਂ ਨੂੰ ਸੁਰੱਖਿਅਤ ਥਾਂ 'ਤੇ ਪਹੁੰਚਾਇਆ ਜਾ ਚੁੱਕਿਆਂ ਹੈ।