ਰੂਪਨਗਰ 'ਚ 23 ਸਾਲਾ ਨੌਜਵਾਨ ਦੀ ਕੋਰੋਨਾ ਰਿਪੋਰਟ ਆਈ ਪੌਜ਼ੀਟਿਵ - coronavirus found in rupnagar

🎬 Watch Now: Feature Video

thumbnail

By

Published : Jun 4, 2020, 3:02 PM IST

Updated : Jun 4, 2020, 4:51 PM IST

ਸ਼ਹਿਰ ਦੇ ਵਿੱਚ 23 ਸਾਲਾ ਨੌਜਵਾਨ ਨੂੰ ਕੋਰੋਨਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਨੌਜਵਾਨ ਜਹਾਜ਼ ਰਾਹੀਂ ਦਿੱਲੀ ਤੋਂ ਰੂਪਨਗਰ ਪਰਤਿਆ ਸੀ, ਇਸ ਦਾ ਟੈਸਟ ਮੋਹਾਲੀ ਏਅਰਪੋਰਟ 'ਤੇ ਹੀ ਲਿਆ ਗਿਆ ਸੀ, ਜਿਸ ਦੀ ਹੁਣ ਰਿਪੋਰਟ ਕੋਰੋਨਾ ਪੌਜ਼ੀਟਿਵ ਆਈ ਹੈ। ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਵੱਲੋਂ ਆਪਣੇ ਟਵਿੱਟਰ ਅਕਾਊਂਟ 'ਤੇ ਸਾਂਝੀ ਕੀਤੀ ਗਈ ਹੈ। ਇਸ ਨੂੰ ਹੁਣ ਰਾਜਪੁਰਾ ਦੇ ਗਿਆਨ ਸਾਗਰ ਮੈਡੀਕਲ ਹਸਪਤਾਲ ਦੇ ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ ਜ਼ਿਲ੍ਹੇ ਦੇ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 11 ਹੋ ਗਈ ਹੈ।
Last Updated : Jun 4, 2020, 4:51 PM IST

ABOUT THE AUTHOR

author-img

...view details

ETV Bharat Logo

Copyright © 2025 Ushodaya Enterprises Pvt. Ltd., All Rights Reserved.