ਫਤਿਹਗੜ੍ਹ ਸਾਹਿਬ 'ਚ ਕੋਰੋਨਾ ਦੇ 5 ਨਵੇਂ ਮਾਮਲੇ ਆਏ ਸਾਹਮਣੇ - ਫਤਿਹਗੜ੍ਹ ਸਾਹਿਬ ਕੋਰੋਨਾਵਾਇਰਸ ਕੇਸ
🎬 Watch Now: Feature Video
ਸ੍ਰੀ ਫਤਿਹਗੜ੍ਹ ਸਾਹਿਬ: ਜ਼ਿਲ੍ਹੇ ਵਿੱਚ ਕੋਰੋਨਾ ਦੇ 5 ਨਵੇਂ ਕੇਸ ਸਾਹਮਣੇ ਆਏ ਹਨ। ਇਹ ਸਾਰੇ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੀ ਤਹਿਸੀਲ ਖਮਾਣੋਂ ਦੇ ਪਿੰਡ ਭੜੀ ਪਨੈਚਾਂ ਦੇ ਇੱਕੋ ਪਰਿਵਾਰ ਦੇ ਪੰਜ ਮੈਂਬਰ ਹਨ, ਜੋ ਦਿੱਲੀ ਤੋਂ ਖਮਾਣੋਂ ਪਹੁੰਚੇ ਸਨ। ਇਸ ਤੋਂ ਪਹਿਲਾਂ ਇੱਕ ਕੇਸ ਮੰਡੀ ਗੋਬਿੰਦਗੜ੍ਹ ਦੇ ਵਿੱਚ ਆ ਚੁੱਕਾ ਹੈ ਜੋ ਕਿ ਦਿੱਲੀ ਤੋਂ ਆਇਆ ਸੀ। ਫਤਿਹਗੜ੍ਹ ਸਾਹਿਬ ਵਿੱਚ ਐਕਟਿਵ ਕੇਸਾਂ ਦੀ ਗਿਣਤੀ 6 ਹੈ।