ਪੰਜਾਬ ਸਰਕਾਰ ਨੇ ਆਬਾਕਾਰੀ ਵਿਭਾਗ ਲਈ ਜਾਰੀ ਕੀਤੀਆਂ ਨਵੀਂਆਂ ਹਦਾਇਤਾਂ - Punjab Government
🎬 Watch Now: Feature Video
ਪਠਾਨਕੋਟ: ਪੰਜਾਬ ਸਰਕਾਰ ਨੇ ਆਬਾਕਾਰੀ ਵਿਭਾਗ ਨੂੰ ਸ਼ਰਾਬ ਦੇ ਉਤਪਾਦ ਲਈ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਈਟੀਓ ਇੰਦਰਜੀਤ ਸਿੰਘ ਦੱਸਿਆ ਕਿ ਐਕਸਟਰਾ ਨੈਚੁਰਚ ਅਲਕੋਹਲ ਦੀ ਢੋਆ ਢੁਆਈ ਨੂੰ ਲੈ ਕੇ ਵਾਹਨ ਰਾਹ ਵਿੱਚ ਕਿਤੇ ਨਹੀਂ ਰੁਕਣਗੇ। ਜੇਕਰ ਕੋਈ ਇਸ ਤਰ੍ਹਾਂ ਕਰੇਗਾ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।