ਮਜ਼ਦੂਰਾਂ ਲਈ ਲਿਆਵਾਂਗੇ ਨਵੀਂ ਯੋਜਨਾਵਾਂ : ਪਰਨੀਤ ਕੌਰ - Parneet Kaur
🎬 Watch Now: Feature Video
1 ਮਈ ਨੂੰ ਵਿਸ਼ਵ ਮਜ਼ਦੂਰ ਦਿਹਾੜਾ ਮਨਾਇਆ ਗਿਆ। ਇਸ ਮੌਕੇ ਪਟਿਆਲਾ ਦੇ ਅਮਰ ਆਸ਼ਰਮ ਵਿਖੇ ਵੱਖ-ਵੱਖ ਯੂਨੀਅਨ ਦੇ ਵਰਕਰਾਂ ਨੇ ਹਿੱਸਾ ਲਿਆ। ਇਸ ਦੌਰਾਨ ਸਾਬਕਾ ਕੇਂਦਰੀ ਮੰਤਰੀ ਪਰਨੀਤ ਕੌਰ ਨੇ ਖ਼ਾਸ ਤੌਰ ਤੇ ਸ਼ਿਰਕਤ ਕੀਤਾ। ਉਨ੍ਹਾਂ ਨੇ ਮੁੜ ਸੱਤਾ ਵਿੱਚ ਆਉਣ ਮਗਰੋਂ ਮਜ਼ਦੂਰਾਂ ਨੂੰ ਪੇਸ਼ ਆਉਣ ਵਾਲੀ ਸਮੱਸਿਆਵਾਂ ਉੱਤੇ ਕੰਮ ਕੀਤੇ ਜਾਣ ਦੀ ਗੱਲ ਕਹੀ।