NHM Union ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਿਵਲ ਹਸਪਤਾਲ ਵਿਖੇ ਦਿੱਤਾ ਧਰਨਾ

🎬 Watch Now: Feature Video

thumbnail
ਹੁਸ਼ਿਆਰਪੁਰ: ਐਮ. ਐਚ. ਐਮ. ਯੂਨੀਅਨ (NHM Union) ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਧਰਨਾ ਦਿੱਤਾ ਗਿਆ। ਇਸ ਉਪਰੰਤ ਸ਼ਹਿਰ ਵਿੱਚ ਰੋਸ ਮਾਰਚ ਕਰਦੇ ਹੋਏ ਐਮ. ਐਚ. ਐਮ ਯੂਨੀਅਨ (NHM Union) ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਧਰਨਾ ਦਿੱਤਾ ਗਿਆ। ਇਸ ਉਪਰੰਤ ਸ਼ਹਿਰ ਵਿੱਚ ਰੋਸ ਮਾਰਚ ਕਰਦੇ ਹੋਏ ਸੈਸ਼ਨ ਚੌਂਕ ਆ ਕੇ ਚੱਕਾ ਜਾਮ ਕੀਤਾ ਗਿਆ। ਇਸ ਮੌਕੇ ਆਗੂਆਂ ਦਾ ਕਹਿਣਾ ਸੀ ਕਿ ਸਰਕਾਰ ਪਿਛਲੇ ਲੰਬੇ ਸਮੇਂ ਤੋਂ ਮੁਲਾਜ਼ਮਾਂ ਨੂੰ ਲਾਰੇ ਲਾਉਂਦੀ ਆ ਰਹੀ ਹੈ, ਅਤੇ ਉਨ੍ਹਾਂ ਦੀ ਮੰਗਾਂ ਨਹੀਂ ਮੰਨੀਆਂ ਜਾ ਰਹੀਆਂ ਜਿਸ ਕਾਰਨ ਉਨ੍ਹਾਂ ਨੇ ਰੋਸ ਪ੍ਰਦਰਸ਼ਨ ਕਰਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਇਸ ਮੌਕੇ ਆਗੂਆਂ ਵੱਲੋਂ ਹਲਕਾ ਵਿਧਾਇਕ ਨੂੰ ਮੰਗ ਪੱਤਰ ਵੀ ਦਿੱਤਾ ਗਿਆ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.