ਟਰੈਕਟਰ ਪਰੇਡ 'ਚ ਸ਼ਾਮਲ ਹੋਈਆਂ ਨਿਹੰਗ ਸਿੰਘ ਜਥੇਬੰਦੀਆਂ - ਨਿਹੰਗ ਸਿੰਘ ਜਥੇਬੰਦੀਆਂ
🎬 Watch Now: Feature Video
ਸ੍ਰੀ ਫ਼ਤਿਹਗੜ੍ਹ ਸਾਹਿਬ: ਜਿੱਥੇ ਟਰੈਕਟਰ ਪਰੇਡ ਵਿੱਚ ਪੰਜਾਬ ਤੋਂ ਵੱਡੀ ਗਿਣਤੀ ਟਰੈਕਟਰ ਸ਼ਾਮਲ ਹੋ ਰਹੇ ਹਨ ਉੱਥੇ ਹੀ ਵੱਖ-ਵੱਖ ਵਰਗਾਂ ਦੇ ਲੋਕ ਵੀ ਆਪਣੇ ਤੌਰ ਉੱਤੇ ਸਹਿਯੋਗ ਦੇ ਰਹੇ ਹਨ। ਇਸੇ ਤਰ੍ਹਾਂ ਹੀ ਗੁਰੂ ਦੀਆਂ ਲਾਡਲੀਆਂ ਫ਼ੌਜਾਂ ਨਿਹੰਗ ਸਿੰਘ ਜਥੇਬੰਦੀਆਂ ਦੇ ਵੱਲੋਂ ਵੀ ਦਿੱਲੀ ਵਿੱਚ ਟਰੈਕਟਰ ਪਰੇਡ ਦੇ ਲਈ ਤਿਆਰੀ ਹੈ। ਨਿਹੰਗ ਸਿੰਘਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੀ ਟਰੈਕਟਰ ਪਰੇਡ ਵਿੱਚ ਸ਼ਾਮਲ ਹੋ ਰਹੇ ਹਨ। ਟਰੈਕਟਰਾਂ ਤੋਂ ਪਹਿਲਾਂ ਨਿਹੰਗ ਸਿੰਘ ਜਥੇਬੰਦੀਆਂ ਘੋੜੇ ਲੈ ਕੇ ਜਾਵੇਗਾ। ਨਿਹੰਗ ਸਿੰਘਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ਉਦੋਂ ਤੱਕ ਵਾਪਸ ਨਾ ਜਾਣ ਕਿਉਂਕਿ ਇੱਕ ਵਾਰ ਹੀ ਇਕੱਠ ਹੁੰਦੇ ਹਨ ਇਸ ਲਈ ਜਿੱਤ ਕੇ ਹੀ ਵਾਪਸ ਜਾਇਆ ਜਾਵੇ।