ਸਕੂਲ ਫੀਸ ਮਾਮਲੇ 'ਤੇ ਹਾਈ ਕੋਰਟ 'ਚ ਨਹੀਂ ਆਇਆ ਕੋਈ ਫੈਸਲਾ, 1 ਅਕਤੂਬਰ ਤੱਕ ਸੁਣਵਾਈ ਮੁਲਤਵੀ - ਪੰਜਾਬ ਹਰਿਆਣਾ ਹਾਈਕੋਰਟ
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-8957950-621-8957950-1601199924314.jpg)
ਚੰਡੀਗੜ੍ਹ: ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਸਕੂਲ ਖੁੱਲ੍ਹ ਗਏ ਹਨ ਪਰ ਨਿੱਜੀ ਸਕੂਲਾਂ ਵੱਲੋਂ ਵਿਦਿਆਰਥੀਆਂ ਤੋਂ ਮਨਚਾਹੀ ਫੀਸ ਵਸੂਲਣ ਮਾਮਲਾ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਪੈਂਡਿੰਗ ਹੈ। ਹਾਈਕੋਰਟ ਵਿੱਚ ਇਸ ਮਾਮਲੇ ਦੀ ਸੁਣਵਾਈ ਹੋਈ ਸੀ ਜਿਸ ਨੂੰ 1 ਅਕਤੂਬਰ ਤੱਕ ਮੁਲਤਵੀ ਕਰ ਦਿੱਤਾ ਹੈ।