NRHM ਮੁਲਾਜ਼ਮਾਂ ਦਾ ਧਰਨਾ, ਰਾਹਗੀਰ ਪ੍ਰੇਸ਼ਾਨ - NRHM ਮੁਲਾਜ਼ਮਾਂ ਦਾ ਧਰਨਾ
🎬 Watch Now: Feature Video
ਗੁਰਦਾਸਪੁਰ: ਐੱਨ.ਆਰ.ਐੱਚ.ਐੱਮ. ਸਿਹਤ ਕਰਮਚਾਰੀਆਂ (NRHM Health workers) ਵੱਲੋਂ ਰੈਗੂਲਰ (Regular) ਹੋਣ ਦੀ ਮੰਗ ਨੂੰ ਲੈ ਕੇ ਜੰਮੂ-ਅੰਮ੍ਰਿਤਸਰ ਨੈਸ਼ਨਲ ਹਾਈਵੇ (Jammu-Amritsar National Highway) ਬੰਦ ਕੀਤਾ ਗਿਆ ਹੈ। ਇਸ ਮੌਕੇ ਇਨ੍ਹਾਂ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ (Government of Punjab) ਖ਼ਿਲਾਫ਼ ਨਆਰੇਬਾਜ਼ੀ ਕੀਤੀ। ਇਨ੍ਹਾਂ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਹ ਪਿਛਲੇ 18 ਸਾਲਾਂ ਤੋਂ ਸਿਹਤ ਵਿਭਾਗ ਵਿੱਚ ਕੱਚੇ ਮੁਲਾਜ਼ਮਾਂ ਵਜੋਂ ਕੰਮ ਕਰ ਰਹੇ ਹਨ, ਪਰ ਸਰਕਾਰ ਨੇ ਹਾਲੇ ਤੱਕ ਉਨ੍ਹਾਂ ਨੂੰ ਰੈਗੂਲਰ (Regular) ਨਹੀਂ ਕੀਤਾ। ਇਸ ਮੌਕੇ ਪ੍ਰਦਰਸ਼ਨਕਾਰੀਆ ਨੇ ਪੰਜਾਬ ਸਰਕਾਰ (Government of Punjab) ਨੂੰ ਚਿਤਾਵਨੀ ਦਿੰਦੇ ਕਿਹਾ ਕਿ ਜੇਕਰ ਜਲਦ ਉਨ੍ਹਾਂ ਦੀਆਂ ਮੰਗਾਂ ਪੂਰੀਆ ਨਹੀਂ ਹੁੰਦੀਆਂ, ਉਦੋਂ ਤੱਕ ਉਨ੍ਹਾਂ ਦਾ ਪ੍ਰਦਰਸ਼ਨ ਜਾਰੀ ਰਹੇਗਾ।