ਬਠਿੰਡਾ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਿੱਚ ਆਈ ਗਿਰਾਵਟ - Number of corona patients declines in Bathinda
🎬 Watch Now: Feature Video
ਬਠਿੰਡਾ: ਸ਼ਹਿਰ ਵਿੱਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਿੱਚ ਲਗਾਤਾਰ ਗਿਰਾਵਟ ਆ ਰਹੀ ਹੈ। ਮਰੀਜ਼ਾਂ ਦੀ ਸੰਖਿਆ ਘੱਟ ਰਹੀ ਹੈ। ਬਠਿੰਡਾ ਵਿੱਚ ਹੁਣ 62 ਹਜ਼ਾਰ ਤੋਂ ਜ਼ਿਆਦਾ ਮਰੀਜ਼ ਦੇ ਸਪੈਂਲ ਲਏ ਜਾ ਚੁੱਕੇ ਹਨ ਜਿਸ ਵਿੱਚੋਂ 5837 ਲੋਕ ਕੋਰੋਨਾ ਪੌਜ਼ਟਿਵ ਪਾਏ ਗਏ ਹਨ ਤੇ ਹੁਣ ਤੱਕ 116 ਲੋਕਾਂ ਦੀ ਕੋਰੋਨਾ ਨਾਲ ਮੌਤ ਹੋਈ ਹੈ।