ਪੰਜਾਬ 'ਚ ਵਧਾਈ ਜਾਵੇਗੀ ਕੋਰੋਨਾ ਟੈਸਟਾਂ ਦੀ ਗਿਣਤੀ: ਸਿੱਧੂ - balveer singh sidhu
🎬 Watch Now: Feature Video
ਫਿਰੋਜ਼ਪੁਰ : ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਕੋਰੋਨਾ ਸਬੰਧੀ ਕੇਸਾਂ ਵਿੱਚ ਜਲਦੀ ਹੀ ਸਥਿਤੀ ਨੂੰ ਸੁਧਾਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮੁੱਦੇ 'ਤੇ ਸਿਆਸਤ ਨਹੀਂ ਹੋਣੀ ਚਾਹੀਦੀ। ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਟੈਸਟਾਂ ਦੀ ਰਫਤਾਰ ਨੂੰ ਤੇਜ਼ ਕੀਤਾ ਜਾ ਰਿਹਾ ਹੈ। ਸ੍ਰੀ ਹਜ਼ੂਰ ਸਾਹਿਬ ਤੋਂ ਆਏ ਸ਼ਰਧਾਲੂਆਂ ਅਤੇ ਮਜ਼ਦੂਰਾਂ ਬਾਰੇ ਉਨ੍ਹਾਂ ਕਿਹਾ ਸਾਰਿਆਂ ਦੇ ਟੈਸਟ ਹੋ ਚੁੱਕੇ ਹਨ ਅਤੇ ਇਹ ਸਾਰੇ ਜਲਦ ਹੀ ਠੀਕ ਹੋਣਗੇ।