ਨਿੱਜੀ ਹਸਪਤਾਲਾਂ 'ਚ ਨਰਸਾਂ ਨੂੰ ਮਿਲ ਰਹੀ ਹੈ ਹਰ ਸਹੂਲਤ - CORONA VIRUS

🎬 Watch Now: Feature Video

thumbnail

By

Published : Apr 12, 2020, 8:58 PM IST

ਖੰਨਾ: ਇੱਕ ਪਾਸੇ ਪ੍ਰਾਈਵੇਟ ਹਸਪਤਾਲਾਂ ਨੇ ਓਪੀਡੀ ਸੇਵਾਵਾਂ ਨੂੰ ਬੰਦ ਕੀਤਾ ਹੋਇਆ ਹੈ। ਦੂਜੇ ਪਾਸੇ ਕੁੱਝ ਪ੍ਰਾਈਵੇਟ ਹਸਪਤਾਲਾਂ ਨੇ ਓਪੀਡੀ ਸੇਵਾਵਾਂ ਨੂੰ ਜਾਰੀ ਰੱਖਿਆ ਹੋਇਆ ਹੈ। ਜਿੱਥੇ ਡਾਕਟਰਾਂ ਵੱਲੋਂ ਸੇਵਾ ਕੀਤੀ ਜਾ ਰਹੀ ਹੈ ਉੱਥੇ ਹੀ ਨਰਸਾਂ ਵੀ ਆਪਣੀ ਅਹਿਮ ਭੂਮਿਕਾ ਨੂੰ ਨਿਭਾ ਰਹੇ ਹਨ। ਸ੍ਰੀ ਗੁਰੂ ਨਾਨਕ ਹਸਪਤਾਲ ਦੀ ਨਰਸਾਂ ਨੇ ਦੱਸਿਆ ਕਿ ਸਭ ਤੋਂ ਪਹਿਲਾਂ ਉਹ ਮਰੀਜ਼ ਦੇ ਹੱਥਾਂ ਸੈਨੇਟਾਈਜ਼ ਕਰਦੇ ਹਨ ਫਿਰ ਉਹ ਮਰੀਜ਼ ਦੀ ਬੀਮਾਰੀ ਦੇ ਲੱਛਣਾਂ ਮੁਤਾਬਕ ਜਾਂਚ ਕੀਤੀ ਜਾਂਦੀ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਜਾਰੀ ਹੋਈ ਹਿਦਾਇਤਾਂ ਮੁਤਾਬਕ ਕੰਮ ਕੀਤਾ ਜਾ ਰਿਹਾ ਹੈ।

ABOUT THE AUTHOR

author-img

...view details

ETV Bharat Logo

Copyright © 2025 Ushodaya Enterprises Pvt. Ltd., All Rights Reserved.