ਫਰੀਦਕੋਟ 'ਚ ਨਰਸਿੰਗ ਸਟਾਫ਼ ਵੱਲੋਂ ਹੜਤਾਲ, ਐਮਰਜੈਂਸੀ ਸੇਵਾਵਾਂ ਠੱਪ - Nursing staff on strike
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-13834595-768-13834595-1638803140645.jpg)
ਫਰੀਦਕੋਟ:ਆਪਣੀਆ ਮੰਗਾਂ ਨੂੰ ਲੈ ਕੇ ਸਿਵਲ ਹਸਪਤਾਲ ਫਰੀਦਕੋਟ (Civil Hospital Faridkot) ਦੇ ਰੈਗੂਲਰ ਨਰਸਿੰਗ ਸਟਾਫ ਵੱਲੋਂ ਆਪਣੀਆ ਮੰਗਾਂ ਨੂੰ ਲੈ ਕੇ ਮੁਕੰਮਲ ਹੜਤਾਲ ਕਰ ਰੋਸ ਪ੍ਰਦਰਸ਼ਨ (Protest) ਕੀਤਾ ਗਿਆ ਅਤੇ ਇਸ ਮੌਕੇ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜੀ ਕੀਤੀ।ਪ੍ਰਦਰਸ਼ਨਕਾਰੀ ਨਰਸਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨੂੰ ਬਣਦੀ ਤਨਖਾਹ ਨਹੀਂ ਦਿੱਤੀ ਜਾ ਰਹੀ ਹੈ।ਨਰਸਿੰਗ ਸਟਾਫ ਵੱਲੋਂ ਹਸਪਤਾਲਾਂ ਦੀਆਂ ਐਮਰਜੈਂਸੀ ਸੇਵਾਵਾਂ ਦੇ ਨਾਲ ਨਾਲ ਮੁਕੰਮਲ ਸਿਹਤ ਸੇਵਾਵਾਂ ਠੱਪ ਕਰ ਕੇ ਰੋਸ ਪ੍ਰਦਰਸਨ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਜੇਕਰ ਮੰਗਾਂ ਨਾ ਮੰਨੀਆਂ ਤਾਂ ਵੱਡਾ ਪ੍ਰਦਰਸਨ ਕੀਤਾ ਜਾਵੇ।