ਅੰਮ੍ਰਿਤਸਰ ਪਹੁੰਚਣ 'ਤੇ ਸਿੱਧੂ ਦਾ ਕਾਂਗਰਸੀਆਂ ਵੱਲੋਂ ਭਰਵਾਂ ਸਵਾਗਤ - ਕਾਂਗਰਸੀ ਨੇਤਾਵਾਂ ਕਾਰਜ ਕਰਤਾਵਾਂ ਵੱਲੋਂ ਉਨ੍ਹਾਂ ਦਾ ਨਿੱਘਾ ਸੁਆਗਤ
🎬 Watch Now: Feature Video
ਅੰਮ੍ਰਿਤਸਰ: ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਨ 'ਤੇ ਪੂਰੀ ਕਾਂਗਰਸ ਟੀਮ ਵਿਚ ਖੁਸ਼ੀ ਦੀ ਲਹਿਰ ਹੈ, 'ਤੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਬਣਨ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਮੰਗਲਵਾਰ ਨੂੰ ਪਹਿਲੀ ਵਾਰ ਅੰਮ੍ਰਿਤਸਰ ਪਹੁੰਚੇ। ਇਸ ਦੌਰਾਨ ਕਾਂਗਰਸੀ ਨੇਤਾਵਾਂ ਕਾਰਜ ਕਰਤਾਵਾਂ ਵੱਲੋਂ ਉਨ੍ਹਾਂ ਦਾ ਨਿੱਘਾ ਸੁਆਗਤ ਕੀਤਾ ਗਿਆ। ਇਸ ਮੌਕੇ ਨਵਜੋਤ ਸਿੰਘ ਸਿੱਧੂ ਆਪਣੀ ਕਾਰ ਤੋਂ ਬਾਹਰ ਆ ਕੇ ਸਾਰੇ ਨੇਤਾਵਾਂ ਅਤੇ ਕਾਰਜਕਰਤਾਵਾਂ ਦਾ ਧੰਨਵਾਦ ਕਰਦੇ ਨਜ਼ਰ ਆਏ।
Last Updated : Jul 20, 2021, 4:12 PM IST