ਟੌਹੜਾ ਦੀ 17ਵੀਂ ਬਰਸੀ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿੱਤੀ ਸ਼ਧਾਂਜਲੀ - ਕੈਪਟਨ ਅਮਰਿੰਦਰ ਸਿੰਘ
🎬 Watch Now: Feature Video

ਪਟਿਆਲਾ: ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੀ 17ਵੀਂ ਬਰਸੀ ਮੌਕੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਤਰਫੋਂ ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੋਤ ਸ਼ਰਧਾ ਸੁਮਨ ਭੇਟ ਕਰਨ ਪੁੱਜੇ। ਇਸ ਮੌਕੇ ਕੈਬਨਿਟ ਮੰਤਰੀ ਸ. ਸਾਧੂ ਸਿੰਘ ਧਰਮਸੋਤ ਦੇ ਨਾਲ ਟੌਹੜਾ ਪ੍ਰੀਵਾਰ ਦੇ ਮੈਂਬਰ ਸਾਬਕਾ ਲੋਕ ਨਿਰਮਾਣ ਮੰਤਰੀ ਹਰਮੇਲ ਸਿੰਘ ਟੌਹੜਾ, ਮੈਂਬਰ ਸ਼੍ਰੋਮਣੀ ਕਮੇਟੀ ਬੀਬੀ ਕੁਲਦੀਪ ਕੌਰ ਟੌਹੜਾ, ਸ. ਹਰਿੰਦਰ ਪਾਲ ਸਿੰਘ ਟੌਹੜਾ ਵੀ ਹਾਜ਼ਰ ਸਨ।