ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੰਗਤ ਨੇ ਦਰਬਾਰ ਸਾਹਿਬ ਭਰੀ ਹਾਜ਼ਰੀ - ਸੰਗਤ ਨੇ ਦਰਬਾਰ ਸਾਹਿਬ ਭਰੀ ਹਾਜ਼ਰੀ
🎬 Watch Now: Feature Video
ਅੰਮ੍ਰਿਤਸਰ: ਗੁਰੂ ਨਾਨਕ ਦੇਵ ਜੀ ਦਾ 551ਵਾਂ ਪ੍ਰਕਾਸ਼ ਦਿਹਾੜਾ ਪੂਰੀ ਦੁਨੀਆ ਵਿੱਚ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸੇ ਤਹਿਤ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਿੰਘ ਦੂਰੋਂ ਨੇੜਿਓਂ ਸੰਗਤ ਆ ਕੇ ਹਾਜ਼ਰੀਆਂ ਭਰ ਰਹੀ ਹੈ। ਸੰਗਤ ਵੱਲੋਂ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ ਜਾ ਰਿਹਾ ਹੈ ਅਤੇ ਇਸ਼ਨਾਨ ਕਰਕੇ ਆਪਣਾ ਜੀਵਨ ਸਫਲ ਕੀਤਾ ਜਾ ਰਿਹਾ ਹੈ।
Last Updated : Nov 30, 2020, 10:15 PM IST