thumbnail

By

Published : May 1, 2021, 4:08 PM IST

ETV Bharat / Videos

ਪ੍ਰਕਾਸ਼ ਪੁਰਬ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਦਰਬਾਰ ਸਾਹਿਬ ਨਤਮਸਤਕ

ਅੰਮ੍ਰਿਤਸਰ: ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਚਾਰ ਸੌ ਸਾਲਾ ਪ੍ਰਕਾਸ਼ ਪੁਰਬ ਨੂੰ ਲੈਕੇ ਸੰਗਤਾਂ ਵੱਡੀ ਗਿਣਤੀ 'ਚ ਦਰਬਾਰ ਸਾਹਿਬ ਨਤਮਸਤਕ ਹੋਣ ਪਹੁੰਚੀਆਂ। ਇਸ ਮੌਕੇ ਜਿਥੇ ਸੰਗਤਾਂ ਵਲੋਂ ਗੁਰੂ ਘਰ ਹਾਜ਼ਰੀ ਭਰੀ ਉਥੇ ਹੀ ਇਲਾਹੀ ਬਾਣੀ ਸਰਵਣ ਵੀ ਕੀਤੀ। ਇਸ ਦੇ ਨਾਲ ਹੀ ਸੰਗਤਾਂ ਵਲੋਂ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ ਗਈ। ਸੰਗਤਾਂ ਦਾ ਕਹਿਣਾ ਕਿ ਉਨ੍ਹਾਂ ਨੂੰ ਪ੍ਰਸ਼ਾਸਨਿਕ ਹਦਾਇਤਾਂ ਦੀ ਪਾਲਣਾ ਕਰਨੀ ਚਾਹੀਦੀ ਹੈ ਤਾਂ ਜੋ ਇਸ ਮਹਾਂਮਾਰੀ ਤੋਂ ਛੁਟਕਾਰਾ ਮਿਲ ਸਕੇ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.