ਗੁਰੂ ਰਵਿਦਾਸ ਮਹਾਰਾਜ ਦੇ 644ਵੇਂ ਪ੍ਰਕਾਸ਼ ਪੁਰਬ ਮੌਕੇ ਬੂਟਾ ਮੰਡੀ ’ਚ ਲੱਗੀਆਂ ਰੌਣਕਾਂ

By

Published : Feb 27, 2021, 10:31 PM IST

thumbnail
ਜਲੰਧਰ: ਗੁਰੂ ਰਵਿਦਾਸ ਜੀ ਦੇ 644ਵੇਂ ਗੁਰੂਪੁਰਬ ਨੂੰ ਸਮਰਪਿਤ ਬੂਟਾ ਮੰਡੀ ਵਿੱਖੇ ਹਰ ਸਾਲ ਦੀ ਤਰਾਂ ਇਸ ਵਾਰ ਵੀ ਵਿਸ਼ਾਲ ਮੇਲਾ ਲੱਗਿਆ। ਇਸ ਮੇਲੇ ਮੌਕੇ ਭਾਰੀ ਸੰਖਿਆ ਵਿੱਚ ਸ਼ਹਿਰਵਾਸੀ ਤੇ ਪ੍ਰਵਾਸੀ ਭਾਰਤੀ ਪਹੁੰਚੇ। ਲੋਕ ਮੇਲੇ ਵਿੱਚ ਲੱਗੇ ਝੂਲੇ ਝੂਲਦੇ ਤੇ ਵਖ-ਵਖ ਸਟਾਲਾਂ ਤੇ ਖਰੀਦਦਾਰੀ ਕਰਦੇ ਨਜ਼ਰ ਆਏ। ਇਸ ਮੌਕੇ ਭਾਰੀ ਸੰਖਿਆ ਵਿਚ ਸ਼ਰਧਾਲੂਆਂ ਵਲੋਂ ਗੁਰੂ ਰਵਿਦਾਸ ਧਾਮ ਵਿਖੇ ਨਤਮਸਤਕ ਹੋਕੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਅਸ਼ੀਰਵਾਦ ਪ੍ਰਾਪਤ ਕੀਤਾ ਤੇ ਲੰਗਰ ਪ੍ਰਸ਼ਾਦ ਛਕਿਆ। ਇਸ ਮੌਕੇ ਸ਼੍ਰੀ ਗੁਰੂ ਰਵਿਦਾਸ ਧਾਮ ਦੇ ਜਨਰਲ ਸਕੱਤਰ ਵਿਨੋਦ ਕੌਲ ਨੇ ਦਸਿਆ ਕਿ ਲੋਕ ਇਸ ਭਿਆਨਕ ਸਮੇਂ ’ਚ ਵੀ ਬਹੁਤ ਹਰਸ਼ ਉਲਾਸ ਨਾਲ ਰਵਿਦਾਸ ਮਹਾਰਾਜ ਜੀ ਦਾ 644ਵਾਂ ਪ੍ਰਕਾਸ਼ ਉਤਸਵ ਮਨਾ ਰਹੇ ਹਨ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.