ਹਰਿਮੰਦਰ ਸਾਹਿਬ ਜਾਣ ਵਾਲੇ ਰਸਤੇ 'ਤੇ ਨੌਜਵਾਨ ਬਣਾਉਂਦਾ ਹੈ ਲੋਕਾਂ ਦੀਆਂ ਹੈਂਡਮੇਡ ਤਸਵੀਰਾਂ

By

Published : Feb 5, 2021, 11:28 AM IST

thumbnail

ਅੰਮ੍ਰਿਤਸਰ: ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਲੱਖਾਂ ਦੀ ਗਿਣਤੀ 'ਚ ਸ਼ਰਧਾਲੂ ਨਤਮਸਤਕ ਹੋਣ ਲਈ ਪੁੱਜਦੇ ਹਨ, ਉੱਥੇ ਹੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲਾਗੇ ਇੱਕ ਸਾਬਤ ਸੂਰਤ ਮੁੰਡਾ ਹੱਥ ਨਾਲ ਤਸਵੀਰਾਂ ਤਿਆਰ ਕਰਦਾ ਹੈ। ਜਿਸ ਕੋਲੋਂ ਤਸਵੀਰ ਤਿਆਰ ਕਰਵਾਉਣ ਵਾਸਤੇ ਦੂਰ ਦੁਰਾਡੇ ਤੋਂ ਲੋਕ ਪੁੱਜਦੇ ਹਨ। ਨੌਜਵਾਨ ਨੇ ਇੱਕ ਪੁਲਿਸ ਮੁਲਾਜ਼ਮ ਦੀ ਤਸਵੀਰ ਤਿਆਰ ਕਰ ਰਿਹਾ ਹੈ। ਜਵਾਨ ਨੇ ਆਪਣੀ ਪੜਾਈ ਪੂਰੀ ਕਰਨ ਤੋਂ ਬਾਅਦ ਨੌਕਰੀ ਨਾ ਮਿਲਣ 'ਤੇ ਉਸ ਵੱਲੋਂ ਅੰਮ੍ਰਿਤਸਰ ਦੇ ਹੈਰੀਟੇਜ ਸਟ੍ਰੀਟ ਦੇ ਉੱਤੇ ਬੈਠ ਕੇ ਲੋਕਾਂ ਦੀਆਂ ਤਸਵੀਰਾਂ ਤਿਆਰ ਕੀਤੀਆਂ ਜਾ ਰਹੀਆਂ ਹਨ ਅਤੇ ਉਸ ਦਾ ਕਹਿਣਾ ਹੈ ਕਿ ਕੰਮ ਕੋਈ ਵੀ ਛੋਟਾ ਵੱਡਾ ਨਹੀਂ ਹੁੰਦਾ ਅਗਰ ਕਿਸੇ ਦੀ ਨਿਅਤ ਹੋਵੇ ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.