ਦੇਸੀ ਸ਼ਰਾਬ ਦੀ ਵੱਡੀ ਖੇਪ ਸਮੇਤ ਇਕ ਕਾਬੂ - Arrested
🎬 Watch Now: Feature Video
ਗੁਰਦਾਸਪੁਰ: ਬਟਾਲਾ ਵਿਖੇ ਐਕਸਾਈਜ਼ ਵਿਭਾਗ (Department of Excise) ਵੱਲੋਂ ਮਿਲੀ ਗੁਪਤ ਸੂਚਨਾ ਦੇ ਅਧਾਰ 'ਤੇ ਬਟਾਲਾ ਬਾਈਪਾਸ ਦੇ ਨੇੜੇ ਇਕ ਗੱਡੀ 'ਤੇ ਜਾ ਰਹੇ ਵਿਕਅਕਤੀ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਵਿਅਕਤੀ ਕੋਲੋਂ 150 ਬੋਤਲਾਂ ਦੇਸ਼ੀ ਸਰਾਬ ਦੀਆਂ ਬਰਾਮਦ ਕੀਤੀਆ ਗਈਆ ਹਨ।ਪੁਲਿਸ ਨੇ ਵਿਅਕਤੀ ਨੂੰ ਗ੍ਰਿਫ਼ਤਾਰ (Arrested) ਕਰ ਲਿਆ।ਐਕਸਾਈਜ਼ ਅਧਿਕਾਰੀ ਦੀਪਕ ਕੁਮਾਰ ਦਾ ਕਹਿਣਾ ਹੈ ਕਿ ਉਕਤ ਵਿਅਕਤੀ ਕਾਫੀ ਲੰਬੇ ਸਮੇਂ ਤੋਂ ਸ਼ਰਾਬ ਦੀ ਤਸਕਰੀ ਨਾਲ ਜੁੜਿਆ ਹੋਇਆ ਹੈ।ਐਕਸਾਈਜ਼ ਵਿਭਾਗ ਦੇ ਦੀਪਕ ਕੁਮਾਰ ਦਾ ਕਹਿਣਾ ਹੈ ਕਿ ਮੁਲਜ਼ਮ ਮੋਚਪੁਰ ਤੋਂ ਸ਼ਰਾਬ ਲਿਆ ਕੇ ਬਟਾਲਾ ਦੇ ਨੇੜਲੇ ਪਿੰਡਾਂ ਵਿਚ ਸਪਲਾਈ ਕਰਦਾ ਸੀ।