ਓਪੀ ਸੋਨੀ ਨੇ ਬਟਾਲਾ ਧਮਾਕੇ ਨੂੰ ਲੈ ਕੇ ਆਪਣੀ ਹੀ ਸਰਕਾਰ 'ਤੇ ਖੜੇ ਕੀਤੇ ਸਵਾਲ - ਓਮ ਪ੍ਰਕਾਸ਼ ਸੋਨੀ
🎬 Watch Now: Feature Video
ਪੰਜਾਬ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਬਟਾਲਾ ਵਿੱਚ ਪਟਾਕਾ ਫੈਕਟਰੀ 'ਚ ਹੋਏ ਬਲਾਸਟ 'ਤੇ ਪੱਤਰਕਾਰਾਂ ਦੇ ਨਾਲ ਗੱਲਬਾਤ ਕਰਦੇ ਹੋਏ ਆਪਣੇ ਹੀ ਸਰਕਾਰ ਅਤੇ ਸਿਸਟਮ 'ਤੇ ਸਵਾਲ ਖੜੇ ਕੀਤੇ ਹਨ। ਸੋਨੀ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਜੇਕਰ ਪਹਿਲਾ ਕਾਰਵਾਈ ਕੀਤੀ ਹੁੰਦੀ ਤਾਂ ਇਹ ਵੱਡਾ ਹਾਦਸਾ ਨਾ ਹੁੰਦਾ। ਸੋਨੀ ਨੇ ਕਿਹਾ ਕਿ ਹੁਣ ਪਛਤਾਉਣ ਦਾ ਕੀ ਫਾਇਦਾ ਜਦ ਹਾਦਸਾ ਹੀ ਹੋ ਗਿਆ। ਸੋਨੀ ਜ਼ਖਮੀ ਹੋਏ ਲੋਕਾਂ ਦਾ ਹਾਲ ਚਾਲ ਜਾਨਣ ਲਈ ਅੰਮ੍ਰਿਤਸਰ ਦੇ ਗੁਰੂ ਨਾਨਕ ਹਸਪਤਾਲ ਵਿੱਚ ਪਹੁੰਚੇ ਸਨ।
Last Updated : Sep 5, 2019, 2:47 PM IST