ਚੰਡੀਗੜ੍ਹ: ਮਨੀਮਾਜਰਾ ਦੇ ਸਰਕਾਰੀ ਹਸਪਤਾਲ 'ਚ ਖੋਲ੍ਹੀ ਗਈ ਓਪੀਡੀ - manimajra hospital
🎬 Watch Now: Feature Video
ਚੰਡੀਗੜ੍ਹ: ਕੋਰੋਨਾ ਵਾਇਰਸ ਕਰਕੇ ਪੂਰੇ ਦੇਸ਼ ਵਿੱਚ ਲੌਕਡਾਊਨ ਚੱਲ ਰਿਹਾ ਹੈ। ਦੱਸ ਦੇਈਏ ਕਿ ਮਨੀਮਾਜਾਰੇ ਦੇ ਸਰਕਾਰੀ ਹਸਪਤਾਲ ਵਿੱਚ 4 ਮਈ ਤੋਂ ਬਾਅਦ ਕੁਝ ਓਪੀਡੀ ਖੋਲ੍ਹ ਦਿੱਤੀਆਂ ਗਈਆਂ ਹਨ। ਹਸਪਤਾਲ ਵਿੱਚ ਬੱਚਿਆਂ ਅਤੇ ਮਹਿਲਾਵਾਂ ਵਾਸਤੇ ਓਪੀਡੀ ਖੋਲ੍ਹੀਆਂ ਗਈਆਂ ਹਨ। ਇਸ ਦੇ ਨਾਲ ਹੀ ਹਸਪਤਾਲਾਂ ਵਿੱਚ ਆ ਰਹੇ ਲੋਕਾਂ ਦੀ ਸਕਰੀਨਿੰਗ ਵੀ ਕੀਤੀ ਜਾ ਰਹੀ ਹੈ।