ਪਾਕਿਸਤਾਨ ਨਾਲ ਖੋਲ੍ਹੇ ਜਾਣ ਵਪਾਰਕ ਸਬੰਧ : ਗੁਰਜੀਤ ਔਜਲਾ - congress minister Gurjit Aujla
🎬 Watch Now: Feature Video
ਲੋਕ ਸਭਾ 'ਚ ਕਾਂਗਰਸ ਆਗੂ ਗੁਰਜੀਤ ਸਿੰਘ ਔਜਲਾ ਨੇ ਕਰਤਾਰਪੁਰ ਲਾਂਘੇ ਨੂੰ ਖੋਲ੍ਹ ਲਈ ਪਹਿਲਾ ਤਾਂ ਸਰਕਾਰ ਦਾ ਧੰਨਵਾਦ ਕੀਤਾ। ਇਸ ਤੋਂ ਬਾਅਦ ਉਨ੍ਹਾਂ ਬੇਨਤੀ ਕੀਤੀ ਹੈ ਕਿ ਕਰਤਾਰਪੁਰ ਲਾਂਘੇ ਰਾਹੀ ਨਨਕਾਣਾ ਸਾਹਿਬ ਗੁਰਦੁਆਰਾ ਜਾਣ ਵਾਲੇ ਸ਼ਰਧਾਲੂਆਂ ਲਈ ਪਾਸਪੋਰਟ ਦੀ ਸ਼ਰਤ ਨੂੰ ਖ਼ਤਮ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬਾਲਾਕੋਟ ਹਮਲੇ ਤੋਂ ਬਾਅਦ ਪਾਕਿਸਤਾਨ ਨਾਲ ਵਪਾਰਕ ਸਬੰਧ ਖ਼ਤਮ ਕਰਨ ਤੋਂ ਬਾਅਦ ਭਾਰਤ ਦੇ 5 ਹਜ਼ਾਰ ਕੁਲੀ ਤੇ 10 ਹਜ਼ਾਰ ਲੋਕਾਂ ਦੇ ਕੰਮਾਂ ਨੂੰ ਸਿੱਧਾ-ਸਿੱਧਾ ਅਸਰ ਹੋਈਆ ਹੈ।