ਡੀ.ਸੀ ਵਲੋਂ ਕਣਕ ਦੀ ਖਰੀਦ ਨੂੰ ਲੈਕੇ ਪ੍ਰਬੰਧ ਮੁਕੰਮਲ ਕਰਨ ਦੇ ਆਦੇਸ਼

🎬 Watch Now: Feature Video

thumbnail
ਪਟਿਆਲਾ: ਡੀ.ਸੀ ਪਟਿਆਲਾ ਵਲੋਂ ਕੋਵਿਡ ਦੇ ਚੱਲਦਿਆਂ ਖੁਰਾਕ ਤੇ ਸਪਲਾਈ ਵਿਭਾਗ ਅਤੇ ਮੰਡੀਕਰਣ ਬੋਰਡ ਅਧਿਕਾਰੀਆਂ ਅਤੇ ਸਮੂਹ ਡਿਵੀਜ਼ਨਾਂ ਦੇ ਐਸ.ਡੀ.ਐਮਜ਼ ਨਾਲ ਮਟਿੰਗ ਕਰਕੇ ਕਣਕ ਦੀ ਖਰੀਦ ਪ੍ਰਕ੍ਰਿਆ ਨੂੰ ਸਚਾਰੂ ਢੰਗ ਨਾਲ ਪੂਰਾ ਕਰਨ ਸਬੰਧੀ ਹਦਾਇਤਾਂ ਦਿੱਤੀਆਂ ਗਈਆਂ। ਡੀ.ਸੀ ਦਾ ਕਹਿਣਾ ਕਿ ਇਸ ਵਾਰ ਵੀ ਮੰਡੀਆਂ 'ਚ ਟੋਕਨ ਸਿਸਟਮ ਲਾਗੂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਿਥੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕੀਤੀ ਜਾਵੇ, ਉਥੇ ਹੀ ਕੋਵਿਡ ਵੈਕਸੀਨ ਲਗਵਾਉਣ ਲਈ ਕਿਸਾਨਾਂ, ਆੜ੍ਹਤੀਆਂ,ਮਜ਼ਦੂਰਾਂ ਅਤੇ ਢੋਆ-ਢੁਆਈ ਕਰਨ ਵਾਲੇ ਟਰੱਕ ਅਪਰੇਟਰਾਂ ਨੂੰ ਪ੍ਰੇਰਿਤ ਕੀਤਾ ਜਾਵੇ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.