ਸਕਾਲਰਸ਼ਿਪ ਘੁਟਾਲੇ ਦੇ ਮਾਮਲੇ ‘ਚ ਜਾਂਚ ਦੇ ਆਦੇਸ਼ ਜਾਰੀ - Government of Punjab
🎬 Watch Now: Feature Video
ਚੰਡੀਗੜ੍ਹ: ਐੱਸ.ਸੀ.ਐੱਸ.ਟੀ. ਸਕਾਲਰਸ਼ਿਪ (SCST Scholarship) ਘੁਟਾਲੇ ਬਾਰੇ ਕੈਬਨਿਟ ਮੰਤਰੀ ਡਾ: ਰਾਜ ਕੁਮਾਰ ਵੇਰਕਾ (Cabinet Minister Dr. Raj Kumar Verka) ਨੇ ਕਿਹਾ ਕਿ ਅੱਜ ਇਸ ਮਾਮਲੇ ਵਿੱਚ ਦੋਸ਼ੀਆਂ ਵਿਰੁੱਧ ਚਾਰਜਸ਼ੀਟ ਬਣਾ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਵੱਲੋਂ ਆਦੇਸ਼ ਜਾਰੀ ਕੀਤੇ ਗਏ ਹਨ ਕਿ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਜੋ ਵੀ ਹੋਵੇ ਕਾਲਜਾਂ (College) ਜਿਨ੍ਹਾਂ ਤੋਂ ਰਿਕਵਰੀ ਕੀਤੀ ਜਾਣੀ ਹੈ। ਦਰਅਸਲ ਐੱਸ.ਸੀ.ਐੱਸ.ਟੀ. ਸਕਾਲਰਸ਼ਿਪ ਘੁਟਾਲੇ ਨੂੰ ਲੈਕੇ ਵਿਰੋਧੀਆਂ ਪਾਰਟੀਆਂ ਵੱਲੋਂ ਪੰਜਾਬ ਸਰਕਾਰ (Government of Punjab) ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਗਏ ਸਨ। ਅਤੇ ਇਸ ਮਾਮਲਾ ਵਿੱਚ ਪੰਜਾਬ ਕੈਬਨਿਟ ਦੇ ਹੀ ਕਈ ਮੰਤਰੀਆਂ ਅਤੇ ਵਿਧਾਇਕਾਂ ਘੁਟਾਲਾ ਕਰਨ ਦੇ ਇਲਜ਼ਾਮ ਲੱਗੇ ਸਨ।