ਕੋਵਿਡ-19: ਪੰਜਾਬ ਸਰਕਾਰ ਵੱਲੋਂ ਤਿਆਰ ਕੀਤੇ ਰਾਸ਼ਨ ਦੇ ਪੈਕਟ ਜ਼ਰੂਰਤਮੰਦ ਪਰਿਵਾਰਾਂ ਨੂੰ ਵੰਡੇ ਗਏ - sri fatehgarh sahib
🎬 Watch Now: Feature Video
ਕੋਰੋਨਾ ਕਾਰਨ ਹੋਏ ਲੌਕਡਾਊਨ ਦੇ ਕਾਰਨ ਕਈ ਗਰੀਬ ਲੋਕਾਂ ਨੂੰ ਜ਼ਰੂਰਤ ਦਾ ਸਾਰਾ ਸਮਾਨ ਨਹੀਂ ਮਿਲ ਰਿਹਾ ਹੈ, ਜਿਸ ਦੇ ਮੱਦੇਨਜ਼ਰ ਹਲਕਾ ਅਮਲੋਹ ਵਿੱਚ ਜ਼ਰੂਰਤਮੰਦ ਪਰਿਵਾਰਾਂ ਲਈ 8000 ਹਜ਼ਾਰ ਰਾਸ਼ਨ ਦੇ ਪੈਕੇਟ ਭੇਜੇ ਗਏ ਹਨ। ਇਸ ਦੀ ਸ਼ੁਰੂਆਤ ਹਲਕਾ ਅਮਲੋਹ ਦੇ ਵਿਧਾਇਕ ਕਾਕਾ ਰਣਦੀਪ ਸਿੰਘ ਵੱਲੋਂ ਕੀਤੀ ਗਈ। ਇਸ ਦੌਰਾਨ ਗੱਲਬਾਤ ਕਰਦਿਆਂ ਵਿਧਾਇਕ ਕਾਕਾ ਰਣਦੀਪ ਸਿੰਘ ਨੇ ਦੱਸਿਆ ਕਿ ਅਮਲੋਹ ਲਈ ਸਰਕਾਰ ਵੱਲੋਂ 8000 ਪੈਕੇਟ ਭੇਜੇ ਗਏ ਹਨ।