ਦਾਣਾ ਮੰਡੀਆਂ 'ਚ ਝੋਨੇ ਦੀ ਆਮਦ ਹੋਈ ਸ਼ੁਰੂ, ਸਰਕਾਰੀ ਖਰੀਦ ਨਾ ਹੋਣ ਕਾਰਨ ਕਿਸਾਨ ਪਰੇਸ਼ਾਨ - Paddy arrives in Dana Mandi
🎬 Watch Now: Feature Video
![ETV Thumbnail thumbnail](https://etvbharatimages.akamaized.net/etvbharat/prod-images/320-214-8995418-thumbnail-3x2-gsp.jpg)
ਬਟਾਲਾ: ਝੋਨੇ ਦੀ ਫਸਲ ਦੀ ਖ਼ਰੀਦ ਕੇਂਦਰ ਸਰਕਾਰ ਦੀ ਹਦਾਇਤਾਂ ਮੁਤਾਬਕ 1 ਅਕਤੂਬਰ ਦੀ ਥਾਂ 26 ਸਤੰਬਰ ਨੂੰ ਸ਼ੁਰੂ ਹੋ ਗਈ ਹੈ। ਬਟਾਲਾ ਦੀ ਅਨਾਜ ਮੰਡੀ ਵਿੱਚ ਕਿਸਾਨਾਂ ਵੱਲੋਂ ਝੋਨੇ ਦੀ ਫਸਲ ਦੇ ਅੰਬਾਰ ਲੱਗਣੇ ਸ਼ੁਰੂ ਹੋ ਗਏ ਹਨ ਪਰ ਮੰਡੀ ਵਿੱਚ ਸਰਕਾਰੀ ਖਰੀਦ ਸ਼ੁਰੂ ਨਹੀਂ ਹੋਈ ਹੈ। ਉੱਥੇ ਹੀ ਮੰਡੀ ਬੋਰਡ ਦੇ ਅਧਿਕਾਰੀ ਨੇ ਕਿਹਾ ਕਿ ਹੁਣ ਤੱਕ 6850 ਟਨ ਫਸਲ ਦੀ ਆਮਦ ਹੋ ਚੁੱਕੀ ਹੈ ਜਲਦ ਹੀ ਸਰਕਾਰੀ ਖ਼ਰੀਦ ਵੀ ਸ਼ੁਰੂ ਹੋ ਜਾਵੇਗੀ।