ਪ੍ਰੋ. ਭੁੱਲਰ ਦੀ ਰਿਹਾਈ ਲਈ ਪ੍ਰਕਾਸ਼ ਸਿੰਘ ਬਾਦਲ ਦੀ ਕੇਜਰੀਵਾਲ ਨੂੰ ਅਪੀਲ - ਪ੍ਰੋ. ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਦਾ ਮਾਮਲਾ
🎬 Watch Now: Feature Video
ਚੰਡੀਗੜ੍ਹ: ਪ੍ਰੋ. ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਦਾ ਮਾਮਲਾ ਦਿਨ ਪਰ ਦਿਨ ਭੱਖਦਾ ਜਾ ਰਿਹਾ ਹੈ। ਜਿਸ 'ਤੇ ਸਾਬਕਾ ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਨੇ ਕੇਜਰੀਵਾਲ ਸਰਕਾਰ ਨੂੰ ਪ੍ਰੋ. ਭੁੱਲਰ ਦੀ ਤੁਰੰਤ ਰਿਹਾਈ (Release) ਮਨਜ਼ੂਰ ਕਰਨ ਲਈ ਕਿਹਾ ਹੈ। ਦੱਸ ਦਈਏ ਕਿ ਪ੍ਰੋ. ਭੁੱਲਰ ਦੀ ਰਿਹਾਈ ਲਈ ਸਿੱਖ ਵੋਟਰਾਂ ਨੂੰ ਲੁਭਾਉਣ ਲਈ ਲਈ ਹਰ ਪਾਰਟੀ ਦਿੱਲੀ ਦੀ ਅਰਵਿੰਦ ਕੇਜਰੀਵਾਲ (Arvind Kejriwal) ਸਰਕਾਰ ਅਤੇ ਆਮ ਆਦਮੀ ਪਾਰਟੀ (Aam Aadmi Party) ਨੂੰ ਘੇਰਨ ਦੀ ਤਿਆਰੀ ਵਿੱਚ ਨਜ਼ਰ ਆ ਰਹੀ ਹੈ।
Last Updated : Jan 23, 2022, 6:47 PM IST