ਚੋਣ ਪ੍ਰਚਾਰ ਲਈ ਮਲੇਰਕੋਟਲਾ ਪੁੱਜੇ ਪਰਮਿੰਦਰ ਸਿੰਘ ਢੀਂਡਸਾ - Parminder singh Dhindsa
🎬 Watch Now: Feature Video
ਸੰਗਰੂਰ ਹਲਕੇ ਤੌ ਉਮੀਦਵਾਰ ਪਰਮਿੰਦਰ ਸਿੰਘ ਢੀਡਸਾ ਨੇ ਮਲੇਰਕੋਟਲਾ ਦੇ ਪਿੰਡਾ ਚ ਚੋਣ ਪ੍ਰਚਾਰ ਕੀਤਾ ਅਤੇ ਮਾਲੇਰਕੋਟਲਾ ਦੇ ਨੇੜਲੇ ਪਿੰਡ ਹਥੋਆ ਵਿਖੇ ਗੁਰਦੁਆਰਾ ਸਾਹਿਬ 'ਚ ਵਾਪਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ ਨੂੰ ਮੰਦਭਾਗੀ ਦੱਸਦੇ ਹੋਏ ਜਾਂਚ ਦੀ ਮੰਗ ਕੀਤੀ ਹੈ।
Last Updated : May 17, 2019, 1:27 AM IST