ਪਰਮਿੰਦਰ ਸਿੰਘ ਢੀਂਡਸਾ ਨੂੰ ਟਿਕਟ ਮਿਲਣ 'ਤੇ ਮੁਸਲਿਮ ਸਮਰਥਕਾਂ 'ਚ ਖੁਸ਼ੀ ਦੀ ਲਹਿਰ - parminder singh dhindsa
🎬 Watch Now: Feature Video
ਅਕਾਲੀ ਦਲ ਵਲੋਂ ਸੰਗਰੂਰ ਤੋਂ ਪਰਮਿੰਦਰ ਸਿੰਘ ਢੀਂਡਸਾ ਨੂੰ ਟਿਕਟ ਮਿਲਣ 'ਤੇ ਮਲੇਰਕੋਟਲਾ 'ਚ ਮੁਸਲਿਮ ਭਾਈਚਾਰੇ ਵਿੱਚ ਖੁਸ਼ੀ ਦੀ ਲਹਿਰ ਵੇਖਣ ਨੂੰ ਮਿਲ ਰਹੀ ਹੈ। ਮੁਸਲਿਮ ਸਮਰਥਕਾਂ ਨੇ ਖ਼ੁਸ਼ੀ ਜ਼ਾਹਰ ਕਰਦਿਆਂ ਇੱਕ-ਦੂਜੇ ਦਾ ਮੂੰਹ ਮਿੱਠਾ ਕਰਵਾਇਆ।