thumbnail

By

Published : Feb 28, 2020, 11:45 PM IST

ETV Bharat / Videos

ਪਠਾਨਕੋਟ: ਭਾਜਪਾ ਨੇ ਅਮਨ ਅਰੋੜਾ ਦਾ ਪੁਤਲਾ ਸਾੜ ਕੀਤਾ ਪ੍ਰਦਰਸ਼ਨ

ਪਠਾਨਕੋਟ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਦੇ ਵਿਵਾਦਿਤ ਬਿਆਨ ਨੂੰ ਲੈ ਕੇ ਭਾਜਪਾ ਨੇ ਪੁਤਲਾ ਸਾੜ ਕੇ ਪ੍ਰਦਰਸ਼ਨ ਕੀਤਾ ਹੈ। ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪ੍ਰਦਰਸ਼ਨ ਦੌਰਾਨ ਅਮਨ ਅਰੋੜਾ ਦੇ ਬਿਆਨ ਦੀ ਨਿੰਦਾ ਕੀਤੀ। ਉਨ੍ਹਾਂ ਆਖਿਆ ਕਿ ਅਮਨ ਅਰੋੜਾ ਪੰਜਾਬ ਦੇ ਮਾਹੌਲ ਖ਼ਰਾਬ ਕਰ ਰਹੇ ਹਨ। ਇਸੇ ਨਾਲ ਹੀ ਉਨ੍ਹਾਂ ਨੇ ਅਮਨ ਅਰੋੜਾ ਖ਼ਿਲਾਫ਼ ਕਰਾਵਾਈ ਦੀ ਮੰਗ ਕੀਤੀ । ਪੰਜਾਬ ਸਰਕਾਰ ਬਾਰੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਸਰਕਾਰ ਗਊ ਸੈੱਸ ਦਾ ਪੈਸਾ ਗਊਆਂ ਦੀ ਭਲਾਈ ਲਈ ਜਲਦ ਰਜਲੀਜ ਕਰੇ।

ABOUT THE AUTHOR

author-img

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.