ਪਠਾਨਕੋਟ ਦੇ ਡੀਸੀ ਨੇ ਹੜ੍ਹ ਨਾਲ ਪ੍ਰਭਾਵਿਤ ਹੋਣ ਵਾਲੇ ਇਲਾਕਿਆਂ ਦਾ ਕੀਤਾ ਦੌਰਾ - ਪੰਜਾਬ 'ਚ ਹੜ੍ਹ
🎬 Watch Now: Feature Video
ਪਠਾਨਕੋਟ: ਡੀਸੀ ਪਠਾਨਕੋਟ ਗੁਰਪ੍ਰੀਤ ਸਿੰਘ ਖਹਿਰਾ ਨੇ ਆਉਣ ਵਾਲੀ ਬਰਸਾਤ ਦੇ ਦਿਨਾਂ ਦੇ ਵਿੱਚ ਹੜ੍ਹ ਨਾਲ ਪ੍ਰਭਾਵਿਤ ਹੋਣ ਵਾਲੇ ਇਲਾਕਿਆਂ ਦਾ ਦੌਰਾ ਕੀਤਾ ਗਿਆ। ਉਨ੍ਹਾਂ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਜੋਂ ਇਲਾਕੇ ਜ਼ਿਆਦਾ ਪ੍ਰਭਾਵਿਤ ਹੁੰਦੇ ਹਨ ਉਨ੍ਹਾਂ ਇਲਾਕਿਆਂ ਦੇ ਵਿੱਚ ਜੋ ਕੰਮ ਚੱਲ ਰਿਹਾ ਹੈ ਉਨ੍ਹਾਂ ਨੂੰ ਜਲਦੀ ਮੁਕੰਮਲ ਕੀਤਾ ਜਾਵੇ ਤਾਂ ਕਿ ਲੋਕਾਂ ਨੂੰ ਹੜ੍ਹਾਂ ਤੋਂ ਬਚਾਇਆ ਜਾ ਸਕੇ।