ਪਟਿਆਲਾ: ਨਿਊ ਵੂਮੈਨ ਇੰਪਾਵਟਮੈਂਟ ਫਾਊਂਡੇਸ਼ਨ ਨੇ ਲਗਾਇਆ ਖੂਨਦਾਨ ਕੈਂਪ - patiala news update
🎬 Watch Now: Feature Video
ਨਿਊ ਵੂਮੈਨ ਇੰਪਾਵਰਮੈਂਟ ਫਾਊਂਡੇਸ਼ਨ ਨਾਮ ਦੀ ਸੰਸਥਾ ਨੇ ਥੈਲੇਸਿਮੀਆ ਦੇ ਮਰੀਜ਼ਾਂ ਲਈ ਖੂਨਦਾਨ ਕੈਂਪ ਦਾ ਆਯੋਜਨ ਸਰਕਾਰੀ ਰਜਿੰਦਰਾ ਹਸਪਤਾਲ ਵਿੱਚ ਕੀਤਾ। ਸੰਸਥਾ ਦੀ ਪ੍ਰਧਾਨ ਮਿਨੂੰ ਸੋਢੀ ਨੇ ਦੱਸਿਆ ਕਿ ਥੈਲਾਸੀਮੀਆ ਦੇ ਮਰੀਜ਼ਾਂ ਦੀ ਜ਼ਰੂਰਤ ਨੂੰ ਵੇਖਦੇ ਹੋਏ ਇਸ ਕੈਂਪ ਦਾ ਆਯੋਜਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਕੈਂਪ ਵਿੱਚ 26 ਦੇ ਕਰੀਬ ਲੋਕਾਂ ਨੇ ਆਪਣਾ ਖੂਨਦਾਨ ਕਰਕੇ ਮਾਨਵਤਾ ਦੀ ਸੇਵਾ ਕੀਤੀ ਹੈ। ੳੇੁਨ੍ਹਾਂ ਆਮ ਲੋਕਾਂ ਨੂੰ ਵੱਧ ਤੋਂ ਵੱਧ ਖੂਨਦਾਨ ਕਰਨ ਦੀ ਅਪੀਲ ਕੀਤੀ ਹੈ। ਇਸ ਕੈਂਪ ਵਿੱਚ ਪਟਿਆਲਾ ਪੁਲਿਸ ਨੇ ਵੀ ਆਪਣਾ ਸਹਿਯੋਗ ਦਿੱਤਾ।