ਕਰਫਿਊ ਦੌਰਾਨ ਆਵਾਰਾਗਰਦੀ ਕਰਦੇ 2 ਵਿਅਕਤੀ ਪਟਿਆਲਾ ਪੁਲਿਸ ਨੇ ਕੀਤੇ ਕਾਬੂ - coronavirus
🎬 Watch Now: Feature Video
ਪਟਿਆਲਾ: ਪਟਿਆਲਾ ਵਿੱਚ ਕੋਵਿਡ-19 ਦੇ ਮਾਮਲੇ ਵਧਦੇ ਜਾ ਰਹੇ ਹਨ, ਉਥੇ ਹੀ ਪੁਲਿਸ ਪ੍ਰਸ਼ਾਸਨ ਨੇ ਸਖ਼ਤਾਈ ਵਧਾ ਦਿੱਤੀ ਹੈ। ਇਸੇ ਦੌਰਾਨ 2 ਵਿਅਕਤੀਆਂ ਉੱਪਰ ਮਾਮਲਾ ਦਰਜ ਕੀਤਾ ਗਿਆ ਹੈ। ਦਰਅਸਲ ਇਹ ਦੋਵੇ ਵਿਅਕਤੀ ਬਿਨਾਂ ਕੰਮ ਤੋਂ ਸੜਕਾਂ ਉੱਤੇ ਘੁੰਮ ਰਹੇ ਸਨ, ਜਿਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵੱਲੋਂ ਸਖ਼ਤੀ ਦਿਖਾਉਂਦਿਆਂ ਉਨ੍ਹਾਂ ਉੱਤੇ 188, 269 ਤੇ 271 ਧਾਰਾ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।