ਪਟਿਆਲਾ ਪੁਲਿਸ ਨੇ ਵੱਖ-ਵੱਖ ਮਾਮਲਿਆਂ 'ਚ 100 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ 5 ਨੂੰ ਕੀਤਾ ਕਾਬੂ - ਨਜਾਇਜ਼ ਸ਼ਰਾਬ ਅਤੇ ਸ਼ਰਾਬ ਦੀ ਤਸਕਰੀ
🎬 Watch Now: Feature Video
ਪਟਿਆਲਾ: ਥਾਣਾ ਸਦਰ ਦੀ ਪੁਲਿਸ ਨੇ ਵੱਖ-ਵੱਖ ਮਾਮਲਿਆਂ ਵਿੱਚ 100 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ। ਥਾਣਾ ਸਦਰ ਦੇ ਮੁਖੀ ਪ੍ਰਦੀਪ ਸਿੰਘ ਬਾਜਵਾ ਦੱਸਿਆ ਕਿ ਨਾਜਾਇਜ਼ ਸ਼ਰਾਬ ਅਤੇ ਸ਼ਰਾਬ ਦੀ ਤਸਕਰੀ ਦੇ 4 ਮੁਕੱਦਮੇ ਦਰਜ ਕੀਤੇ ਗਏ ਹਨ। ਇਨ੍ਹਾਂ ਮਾਮਲਿਆਂ ਵਿੱਚ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਵਿੱਚੋਂ 2 ਮੁਲਜ਼ਮਾਂ ਤੋਂ 90 ਪੇਟੀਆਂ ਸ਼ਰਾਬ ਬਰਾਮਦ ਕੀਤੀ ਗਈ ਹੈ।