ਪੁਲਿਸ ਸ਼ਹੀਦੀ ਯਾਦਗਾਰ ਦਿਵਸ: ਆਈਜੀ ਨੇ ਸ਼ਹੀਦਾਂ ਨੂੰ ਨਮ ਅੱਖਾਂ ਨਾਲ ਦਿੱਤੀ ਸ਼ਰਧਾਂਜਲੀ - police martyrs day
🎬 Watch Now: Feature Video
ਪਟਿਆਲਾ: ਹਰ ਸਾਲ 21 ਅਕਤੂਬਰ ਨੂੰ ਪੁਲਿਸ ਸ਼ਹੀਦੀ ਯਾਦਗਾਰ ਦਿਵਸ ਵਜੋੋਂ ਮਾਨਇਆ ਜਾਂਦਾ ਹੈ ਜਿਸ ਤਹਿਤ ਬੁੱਧਵਾਰ ਨੂੰ ਪਟਿਆਲਾ ਵਿੱਚ ਪੁਲਿਸ ਲਾਇਨ ਵਿਖੇ ਸ਼ਹੀਦਾਂ ਦੀ ਯਾਦ ਵਿੱਚ ਸਮਾਗਮ ਕਰਵਾਇਆ ਗਿਆ। ਇਸ ਮੌਕੇ ਆਈਜੀ ਜਤਿੰਦਰ ਸਿੰਘ ਔਲਖ ਦੀ ਅਗਵਾਈ ਵਿੱਚ ਪਰੇਡ ਕੀਤੀ ਗਈ। ਜਤਿੰਦਰ ਸਿੰਘ ਔਲਖ ਨੇ ਐਸਐਸਪੀ ਵਿਕਰਮਜੀਤ ਦੁੱਗਲ ਸਮੇਤ ਸਾਰੇ ਸੀਨੀਅਰ ਪੁਲਿਸ ਅਧਿਕਾਰੀਆਂ ਨੇ ਸ਼ਹੀਦਾਂ ਨੂੰ ਯਾਦ ਕੀਤਾ। ਇਸ ਦੇ ਨਾਲ ਹੀ ਆਈਜੀ ਨੇ ਨਮ ਅੱਖਾਂ ਨਾਲ ਸ਼ਹੀਦਾਂ ਨੂੰ ਸ਼ਰਧਾਜਲੀ ਦਿੱਤੀ।